HOLIDAY ON 27 JANUARY 2025 IN PUNJAB SCHOOLS
ਇਸ ਸਾਲ ਰਿਪਬਲਿਕ ਡੇਅ 26 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਹਰੇਕ ਸਾਲ ਇਸ ਦਿਨ ਸਕੂਲ਼ਾਂ ਦੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਅਤੇ ਕੈਬਨਿਟ ਮੰਤਰੀਆਂ ਵੱਲੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਇਸ ਲਈ 27 ਜਨਵਰੀ ਨੂੰ ਛੁੱਟੀ ਸਬੰਧੀ ਅਪਡੇਟ ਇਸ ਪੇਜ ਤੇ ਕੀਤਾ ਜਾਵੇਗਾ।
HOLIDAY IN ABOHAR ON 27 JANUARY:
ਗਣਤੰਤਰ ਦਿਵਸ ਦੇ ਮੌਕੇ ਤੇ ਐਸਡੀਐਮ ਅਬੋਹਰ ਵਲੋਂ ਸਾਰੇ ਹੀ ਸਰਕਾਰੀ/ ਪ੍ਰਾਈਵੇਟ ਸਕੂਲਾਂ , ਕਾਲਜਾਂ ਵਿੱਚ ਕੱਲ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।
MOHALI SCHOOL HOLIDAYS 27 JANUARY
ਜ਼ਿਲਾ ਐਸ ਏ ਐਸ ਨਗਰ ਵਿਖੇ 27 ਜਨਵਰੀ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਹੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
HOLIDAY IN FAZILKA ON 27 JANUARY
ਗਣਤੰਤਰ ਦਿਵਸ ਦੀ ਖੁਸ਼ੀ ਵਿੱਚ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਹੀ ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿੱਚ ਕੱਲ 27 ਜਨਵਰੀ ਦੀ ਛੁੱਟੀ ਕੀਤੀ ਗਈ ਹੈ। ( ਜਾਬਸ ਆਫ ਟੁਡੇ)
- Unified Pension scheme (UPS ) CALCULATOR: MONTHLY PENSION CALCULATOR, FAMILY PENSION CALCULATOR, LUMP SUM CALCULATOR
HOLIDAY IN TARN TARAN
: ਜ਼ਿਲਾ ਤਰਨਤਾਰਨ ਵਿਖੇ 27 ਜਨਵਰੀ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਹੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।( ਜਾਬਸ ਆਫ ਟੁਡੇ)
HOLIDAY IN ROPAR :- ਜ਼ਿਲ੍ਹਾ ਰੋਪੜ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਮੁੱਖ ਮਹਿਮਾਨ ਵਲੋਂ ਕੀਤਾ ਗਿਆ ( Read) ਹੈ।
HOLIDAY IN JALANDHAR : ਗਣਤੰਤਰ ਦਿਵਸ ਦੀ ਖੁਸ਼ੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਜ਼ਿਲ੍ਹਾ ਜਲੰਧਰ ਦੇ ਸਾਰੇ ਹੀ ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿੱਚ ਕੱਲ 27 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ।
HOLIDAY IN FEROZPUR : ਫਿਰੋਜ਼ਪੁਰ ਵਿਖੇ ਵੀ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
HOLIDAY IN BARNALA : ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
HOLIDAY IN MANSA : ਮਾਨਸਾ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਭਲਕੇ 27 ਜਨਵਰੀ ਨੂੰ ਬੰਦ ਰਹਿਣਗੇ। ਇਸ ਛੁੱਟੀ ਦਾ ਐਲਾਨ ਇੱਥੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ।
HOLIDAY IN KAPURTHALA: ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਨੌਜਵਾਨਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ 76ਵੇਂ ਗਣਤੰਤਰ ਦਿਵਸ ਮੌਕੇ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਹਿਰਾਇਆ ਤਿਰੰਗਾ , ਸਮਾਗਮ 'ਚ ਭਾਗ ਲੈਣ ਵਾਲੇ ਸਕੂਲਾਂ/ਕਾਲਜਾਂ ਵਿਚ 27 ਨੂੰ ਛੁੱਟੀ ਦਾ ਐਲਾਨ .
HOLIDAY IN NAWANSHAHR/ SBS NAGAR: ਜ਼ਿਲ੍ਹਾ ਨਵਾਂਸ਼ਹਿਰ ਵਿਖੇ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
HOLIDAY IN GURDASPUR: ਜ਼ਿਲ੍ਹਾ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਢਾਲੀ ਵਾਲ ਵੱਲੋਂ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
HOLIDAY IN LUDHIANA: ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਭਲਕੇ 27 ਜਨਵਰੀ ਨੂੰ ਬੰਦ ਰਹਿਣਗੇ। ਇਸ ਛੁੱਟੀ ਦਾ ਐਲਾਨ ਇੱਥੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਕੀਤਾ।
HOLIDAY IN AMRITSAR: ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਕੂਲਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
HOLIDAY IN BATHINDA : ਜਿੰਨ੍ਹਾਂ ਸਕੂਲਾਂ ਵੱਲੋਂ ਸਕੂਲ ਪੱਧਰ, ਤਹਿਸੀਲ ਪੱਧਰ ਜਾਂ ਜ਼ਿਲ੍ਹਾ ਪੱਧਰ 'ਤੇ ਗਣਤੰਤਰ ਦਿਵਸ ਵਿੱਚ ਸ਼ਮੂਲੀਅਤ ਕੀਤੀ ਗਈ ਹੈ ਉਨਾਂ ਸਕੂਲਾਂ ਲਈ ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੱਲ੍ਹ ਮਿਤੀ 27-ਜਨਵਰੀ 2025 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
HOLIDAY IN PATIALA : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਵਿੱਦਿਅਕ ਅਦਾਰਿਆਂ (ਸਕੂਲਾਂ ਤੇ ਕਾਲਜਾਂ) ਨੂੰ ਮਿਤੀ 27 ਜਨਵਰੀ ਸੋਮਵਾਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
.... Updating