ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਤਾਰੀਖਾਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ 2025 ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆਵਾਂ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਵਾਲੇ ਵਿਦਿਆਰਥੀਆਂ ਲਈ ਹੋਣਗੀਆਂ।