ਸੰਗਰੂਰ 'ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ , ਕੰਡਕਟਰ ਦੀ ਮੌਤ

ਸੰਗਰੂਰ 'ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ 

ਸੰਗਰੂਰ, 26 ਜਨਵਰੀ (ਜਾਬਸ ਆਫ ਟੁਡੇ)- ਸੰਗਰੂਰ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ PRTC ਬੱਸ ਅਤੇ ਇਕ ਟਰੈਕਟਰ ਟਰਾਲੀ ਆਹਮੋ-ਸਾਹਮਣੇ ਟਕਰਾ ਗਏ। ਇਸ ਘਟਨਾ 'ਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ ਅਤੇ ਕਰੀਬ 11 ਲੋਕ ਜ਼ਖ਼ਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸਵੇਰੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਨੇੜੇ ਵਾਪਰਿਆ। ਸੰਘਣੀ ਧੁੰਦ ਕਾਰਨ ਬੱਸ ਅਤੇ ਟਰਾਲੀ  ਦੋਵੇਂ ਵਾਹਨ ਆਹਮੋ-ਸਾਹਮਣੇ ਟਕਰਾ ਗਏ।



ਹਾਦਸੇ 'ਚ ਬੱਸ ਦੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਰੀਬ 11 ਲੋਕ ਜ਼ਖ਼ਮੀ ਹੋ ਗਏ ਹਨ। ਸੜਕ ਸੁਰੱਖਿਆ ਫੋਰਸ ਵਲੋਂ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends