PSEB 10TH AND 10+2 ROLL NUMBER 2025: ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੇ ਰੋਲ ਨੰਬਰ / ਕੱਟ ਲਿਸਟ ਜਾਰੀ, ਇੰਜ ਕਰੋ ਡਾਊਨਲੋਡ

 

PSEB 10TH AND  10+2 ROLL NUMBER 2025: ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ, ਇੰਜ ਕਰੋ ਡਾਊਨਲੋਡ 

ਚੰਡੀਗੜ੍ਹ, 18  ਜਨਵਰੀ 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ 19  ਫਰਵਰੀ ਤੋਂ  ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਵੱਲੋਂ ਰੋਲ ਨੰਬਰ ਜਾਰੀ ਅਤੇ  ਕਟ ਲਿਸਟਾਂ ਜਾਰੀ ਕਰ ਦਿਤੀਆਂ ਹਨ। ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਬੰਧਤ ਸਕੂਲ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ। 



ਅੱਠਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਬੋਰਡ ਦੇ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀਆਂ ਜਾਣਗੀਆਂ। 

  • PSEB PRE BOARD & FINAL EXAM DATESHEET , SYLLABUS AND SAMPLE PAPER DOWNLOAD HERE 

LINK FOR DOWNLOADING PSEB 10+2 ROLL NUMBER CLICK HERE 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ  ਰੋਲ ਨੰਬਰ ਕਿਵੇਂ ਡਾਊਨਲੋਡ ਕਰਨੇ ਹਨ? 

 ਵਿਦਿਆਰਥੀਆਂ ਦੇ ਰੋਲ ਨੰਬਰ ਪਤਾ ਕਰਨ ਲਈ ਸਕੂਲ ਮੁੱਖੀ ਸਕੂਲ ਆਈਡੀ ( ਯੂਜਰਨੇਮ ) ਅਤੇ ਪਾਸਵਰਡ ਭਰ ਕੇ ਪਤਾ ਕਰ ਸਕਦੇ ਹਨ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends