PSEB 10TH AND 12TH DATESHEET 2025: ਪੀਐਸਈਬੀ ਨੇ ਜਾਰੀ ਕੀਤੀ 10ਵੀਂ ਅਤੇ 12ਵੀਂ ਦੀ ਪ੍ਰੈਕਟਿਕਲ ਡੇਟਸ਼ੀਟ

PSEB Class 10 & 12 Practical Datesheet 2025

PSEB Class 10 & 12 Practical Datesheet 2025

This page provides the official datesheet for PSEB Class 10 and 12 Practical Exams for the year 2025. Stay updated with the latest exam schedule and plan your preparations accordingly.

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ ਦਸਵੀਂ ਅਤੇ ਬਾਰਹਵੀਂ ਦੀ ਪ੍ਰੈਕਟਿਕਲ ਡੇਟਸ਼ੀਟ

ਚੰਡੀਗੜ੍ਹ, 1 ਜਨਵਰੀ 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਅਤੇ ਬਾਰਹਵੀਂ ਜਮਾਤ ਦੇ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰੈਕਟਿਕਲ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੈਕਟਿਕਲ ਇਮਤਿਹਾਨ 27 ਜਨਵਰੀ 2025 ਤੋਂ ਸ਼ੁਰੂ ਹੋ ਕੇ 4 ਫਰਵਰੀ 2025 ਤੱਕ ਚਲਣਗੇ।  (ਜਾਬਸ ਆਫ ਟੁਡੇ)


ਬੋਰਡ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਦਿਆਰਥੀਆਂ ਨੂੰ ਡੇਟਸ਼ੀਟ ਬਾਰੇ ਸੂਚਿਤ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ [www.pseb.ac.in](http://www.pseb.ac.in) 'ਤੇ ਉਪਲਬਧ ਹੈ। ਬੋਰਡ ਨਾਲ ਸਿੱਧਾ ਸੰਪਰਕ ਕਰਨ ਲਈ srsecconduct.pseb@punjab.gov.in ਤੇ ਈਮੇਲ ਕੀਤੀ ਜਾ ਸਕਦੀ ਹੈ।  

ਇਸ ਇਮਤਿਹਾਨ ਵਿੱਚ 7 ਲੱਖ ਤੋਂ ਵੱਧ ਵਿਦਿਆਰਥੀ ਹਿਸ੍ਹਾ ਲੈਣਗੇ। ਇਸ ਸਬੰਧੀ ਸਾਰੇ ਸਕੂਲਾਂ ਨੂੰ ਨਿਰਦੇਸ਼ ਭੇਜ ਦਿੱਤੇ ਗਏ ਹਨ।

JOIN US : GET LATEST UPDATES REGARDING EDUCATION 

PSEB 10TH AND 12TH  PRACTICAL DATESHEET DOWNLOAD 

  ਡੇਟ ਸੀਟ ਜਲਦੀ ਹੀ ਅਪਡੇਟ ਕੀਤੀ ਜਾ ਰਹੀ ਹੈ। ਡਾਉਨਲੋਡ ਕਰਨ ਲਈ ਇਥੇ ਕਲਿੱਕ ਕਰੋ। (‌ਅਪਡੇਟ ਜਲਦੀ) 


Featured post

ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰਚੇ ਵਿੱਚ ਕੀਤੀ ਸ਼ਮੂਲੀਅਤ।*

 *ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰ...

RECENT UPDATES

Trends