WINTER HOLIDAYS EXTENDED: ਸੰਘਣੀ ਧੁੰਦ ਅਤੇ ਠੰਡ ਤੇ ਚਲਦਿਆਂ ਅੰਬਾਲਾ ਦੇ ਸਕੂਲਾਂ ਵਿੱਚ ਛੁੱਟੀਆਂ
ਅੰਬਾਲਾ, 15 ਜਨਵਰੀ 2025 ( ਜਾਬਸ ਆਫ ਟੁਡੇ) ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 16 ਅਤੇ 17 ਜਨਵਰੀ ਨੂੰ ਦੋ ਦਿਨਾਂ ਲਈ ਬੰਦ ਰਹਿਣਗੇ। ਘੱਟ ਦਰਜੇ ਦੇ ਤਾਪਮਾਨ ਅਤੇ ਧੁੰਦ ਦੇ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਬਲਾਕ ਸਿੱਖਿਆ ਅਫ਼ਸਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਸਕੂਲ ਮੁਖੀ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ।
ਹਰਿਆਣਾ ਸਰਕਾਰ ਵੱਲੋਂ ਹਰਿਆਣੇ ਦੇ ਸਕੂਲਾਂ ਵਿੱਚ ਵਿੱਚ ਸੰਘਣੀ ਧੁੰਦ ਅਤੇ ਠੰਡ ਤੇ ਚਲਦਿਆਂ ਸਕੂਲਾਂ ਦੇ ਵਿੱਚ ਛੁੱਟੀਆਂ ਕਰਨ ਦਾ ਫੈਸਲਾ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ ।