PSEB 5TH-8TH BOARD EXAM: ਬਾਈ ਮੰਥਲੀ /ਟਰਮ ਪ੍ਰੀਖਿਆਵਾਂ ਦੇ ਅੰਕ ਅਪਲੋਡ ਕਰਨ ਲਈ ਲਿੰਕ ਐਕਟਿਵ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀਆਂ ਭਾਈ ਮੰਥਲੀ ਪ੍ਰੀਖਿਆਵਾਂ/ ਪ੍ਰੀ ਬੋਰਡ ਪ੍ਰੀਖਿਆਵਾਂ ਦੇ ਅੰਕਾਂ ਨੂੰ ਸਿੱਖਿਆ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰਨ ਲਈ ਲਿੰਕ ਐਕਟਿਵ ਕਰ ਦਿੱਤਾ ਗਿਆ ਹੈ ਸਕੂਲ ਮੁਖੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਵਿਦਿਆਰਥੀਆਂ ਦੇ ਅੰਕਾਂ ਨੂੰ ਅਪਲੋਡ ਕਰ ਸਕਦੇ ਹਨ।