CLASS 12 PAPER CANCELLED; ਸਿੱਖਿਆ ਬੋਰਡ ਵੱਲੋਂ ਸਾਮੂਹਿਕ ਨਕਲ ਕਾਰਨ ਪੇਪਰ ਰੱਦ

 CLASS 12 PAPER CANCELLED; ਸਿੱਖਿਆ ਬੋਰਡ ਵੱਲੋਂ  ਸਾਮੂਹਿਕ ਨਕਲ ਕਾਰਨ ਪੇਪਰ ਰੱਦ 

ਚੰਡੀਗੜ੍ਹ, 3 ਮਾਰਚ (ਜਾਬਸ ਆਫ ਟੁਡੇ) - ਪੰਜਾਬ ਵਿੱਚ ਸਮੂਹਿਕ ਨਕਲ ਦਾ ਮਾਮਲਾ ਸਾਹਮਣੇ ਆਉਣ  ਉਪਰੰਤ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ।



ਸਿੱਖਿਆ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੇਂਦਰ ਨੰਬਰ 220681 ਵਿੱਚ 12ਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੀ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਹੋਣ 'ਤੇ ਬੋਰਡ ਮੈਨੇਜਮੈਂਟ ਵੱਲੋਂ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ,  ਨਕਲ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ, ਇਸ ਕੇਂਦਰ ਵਿੱਚ ਹੋਏ ਅੰਗਰੇਜ਼ੀ ਦੇ ਪੇਪਰ ਨੂੰ ਰੱਦ ਕਰ ਦਿੱਤਾ ਹੈ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends