ਪੰਜਾਬ ਕੈਬਨਿਟ ਦੀ ਮੀਟਿੰਗ 3 ਮਾਰਚ ਨੂੰ
ਚੰਡੀਗੜ੍ਹ, 1 ਮਾਰਚ 2025: ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 3 ਮਾਰਚ, 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਵਾਲੇ ਦਿਨ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵੇਰੇ 11 ਵਜੇ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਏਜੰਡਾ ਬਾਅਦ ਵਿੱਚ ਦੱਸਿਆ ਜਾਵੇਗਾ।