Good News : ਮੋਹਾਲੀ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 34 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ 'ਚ ਕੀਤਾ ਸਕੂਲਾਂ ਦਾ ਨਾਂ ਰੌਸ਼ਨ

SHARE This Blog

 Good News : ਮੋਹਾਲੀ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 34 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ 'ਚ  ਕੀਤਾ ਸਕੂਲਾਂ ਦਾ ਨਾਂ ਰੌਸ਼ਨ 

ਚੰਡੀਗੜ੍ਹ 19 ਅਪ੍ਰੈਲ ( ਜਾਬਸ ਆਫ ਟੁਡੇ) : ਅੱਜ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੋਹਾਲੀ ਦੇ ਸਰਕਾਰੀ ਸਕੂਲਾਂ ਦੇ 34 ਵਿਦਿਆਰਥੀਆਂ ਨੇ JEE Mains 2025 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜਿਨ੍ਹਾਂ ਵਿੱਚੋਂ 6 ਨੇ JEE Advanced ਲਈ ਕੁਆਲੀਫਾਈ ਵੀ ਕਰ ਲਿਆ ਹੈ।



ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਹਰਮਨ ਪ੍ਰੀਤ ਸਿੰਘ (99.10%), ਸਚਿਨ (92.83%), ਜਸਪ੍ਰੀਤ ਕੌਰ (96.11%) ਸਮੇਤ ਹੋਰ ਵਿਦਿਆਰਥੀ ਸ਼ਾਮਲ ਹਨ। ਇਹ ਸਭ ਨੌਜਵਾਨ 28 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ JEE Advanced ਪ੍ਰੀਖਿਆ ਲਈ ਤਿਆਰੀ ਕਰ ਰਹੇ ਹਨ।


ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਪਰਿਵਾਰਾਂ ਅਤੇ ਸਕੂਲ ਸਟਾਫ਼ ਨੇ ਵੀ ਇਨ੍ਹਾਂ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends