MEGA ADMISSION CAMPAIGN: ਜ਼ਿਲ੍ਹੇ ਵਿੱਚ 1 ਦਿਨ ਵਿੱਚ 10 ਹਜ਼ਾਰ ਵਿਦਿਆਰਥੀ ਦਾਖਲ ਕਰਨ ਦਾ ਟੀਚਾ

MEGA ADMISSION CAMPAIGN: ਜ਼ਿਲ੍ਹੇ ਵਿੱਚ 1 ਦਿਨ ਵਿੱਚ 10 ਹਜ਼ਾਰ ਵਿਦਿਆਰਥੀ ਦਾਖਲ ਕਰਨ ਦਾ ਟੀਚਾ 


 ਲੁਧਿਆਣਾ 25 ਅਪ੍ਰੈਲ  2025 ( ਜਾਬਸ ਆਫ ਟੁਡੇ) ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਲੁਧਿਆਣਾ ਵੱਲੋਂ ਜ਼ਿਲ੍ਹੇ ਦੇ ਸਮੂਹ ਬੀ.ਪੀ.ਈ.ਓਜ਼, ਮਿਡ-ਡੇ-ਮੀਲ ਇੰਚਾਰਜ ਅਤੇ ਪ੍ਰਾਇਮਰੀ ਸਕੂਲਾਂ ਦੇ ਮੁੱਖ ਅਧਿਆਪਕਾਂ/ਅਧਿਆਪਕਾਂ ਨੂੰ 25 ਅਪ੍ਰੈਲ 2025 ਨੂੰ ਸਕੂਲਾਂ ਵਿੱਚ ਵਿਸ਼ੇਸ਼ ਦਾਖਲਾ ਮੁਹਿੰਮ ਚਲਾਉਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।



ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵੱਲੋਂ ਮਿਤੀ 25/04/2025 ਨੂੰ ਸਕੂਲਾਂ ਵਿੱਚ ਨਵੇਂ ਦਾਖਲੇ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹਰੇਕ ਸਕੂਲ ਵਿੱਚ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।

HEAT WAVE : ਪੰਜਾਬ ਵਿੱਚ ਗਰਮੀ ਦੀ ਲਹਿਰ: ਸਕੂਲਾਂ ਲਈ ਜਾਰੀ ਹੋਏ ਇਹ ਹੁਕਮ


ਇਸ ਟੀਚੇ ਦੀ ਪੂਰਤੀ ਲਈ ਸਮੂਹ ਅਧਿਆਪਕਾਂ ਨੂੰ ਘਰ-ਘਰ ਜਾ ਕੇ ਸਰਵੇਖਣ ਕਰਨ, ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਬੀ.ਪੀ.ਈ.ਓਜ਼, ਮਿਡ-ਡੇ-ਮੀਲ ਇੰਚਾਰਜ ਅਤੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਜ਼ਰੂਰੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

Punjab Home Guard Recruitment 2025: 5500 Vacancies to be filled, know all details 



💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends