NDA SELECTION: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਕੈਡਿਟਾਂ ਨੇ ਟਾਪ 100 ਵਿੱਚ ਸਥਾਨ ਪ੍ਰਾਪਤ ਕੀਤਾ

NDA SELECTION: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਕੈਡਿਟਾਂ ਨੇ ਟਾਪ 100 ਵਿੱਚ ਸਥਾਨ ਪ੍ਰਾਪਤ ਕੀਤਾ 

ਚੰਡੀਗੜ੍ਹ 12 ਅਪ੍ਰੈਲ 2025( ਜਾਬਸ ਆਫ ਟੁਡੇ) 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.)-154 ਕੋਰਸ ਲਈ ਯੂ.ਪੀ.ਐੱਸ.ਸੀ. ਆਲ ਇੰਡੀਆ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ।



ਪਟਿਆਲਾ ਤੋਂ ਕੈਡਿਟ ਆਰੀਅਨ ਸੋਫਥ ਨੇ ਆਲ ਇੰਡੀਆ ਰੈਂਕਿੰਗ ਵਿੱਚ 9ਵਾਂ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਸੰਸਥਾ ਦੇ 10 ਕੈਡਿਟਾਂ ਨੇ ਮੈਰਿਟ ਦੇ ਟੌਪ-100 ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ, ਉਨ੍ਹਾਂ ਨੇ ਕੈਡਿਟਾਂ ਨੂੰ ਸਿਖਲਾਈ ਅਤੇ ਕਰੀਅਰ ਲਈ ਵਧਾਈ ਦਿੱਤੀ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends