PSEB CLASS 5TH PASS PERCENTAGE 2025: 5 ਵੀਂ ਜਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਜਾਰੀ, ਸਰਕਾਰੀ ਸਕੂਲ ਅੱਗੇ

ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ


**ਚੰਡੀਗੜ੍ਹ 21 ਅਪ੍ਰੈਲ 2025 ( ਜਾਬਸ ਆਫ ਟੁਡੇ) ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਪੰਜਾਬ ਵੱਲੋਂ ਅੱਜ, 21 ਅਪ੍ਰੈਲ 2025 ਨੂੰ ਪੰਜਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨ ਦਿੱਤੇ ਗਏ ਹਨ। ਵਿੱਦਿਅਕ ਸੈਸ਼ਨ 2024-25 ਲਈ ਐਲਾਨੇ ਗਏ ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦਾ ਪ੍ਰਦਰਸ਼ਨ ਗੈਰ-ਸਰਕਾਰੀ ਸਕੂਲਾਂ ਨਾਲੋਂ ਬਿਹਤਰ ਰਿਹਾ ਹੈ।



ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ, ਸਰਕਾਰੀ ਸਕੂਲਾਂ ਦਾ ਨਤੀਜਾ 99.56% ਰਿਹਾ ਹੈ, ਜਦੋਂ ਕਿ ਗੈਰ-ਸਰਕਾਰੀ ਸਕੂਲਾਂ ਦਾ ਨਤੀਜਾ 99.50% ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ।



Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends