TRANSFER 2025 : ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਦਾ ਸ਼ਡਿਊਲ ਜਾਰੀ

 TRANSFER 2025 : ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਦਾ ਸ਼ਡਿਊਲ ਜਾਰੀ 

ਚੰਡੀਗੜ੍ਹ, 24 ਅਪ੍ਰੈਲ 2025 ( ਜਾਬਸ ਆਫ ਟੁਡੇ) 
ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਦੀ ਸਮਾਂ ਸਾਰਣੀ ਤੈ ਕੀਤੀ ਗਈ ਹੈ।


ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ," ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 15.07.2025 ਤੋਂ 15.08.2025 ਤੱਕ ਦਾ ਹੋਵੇਗਾ।

Also Read 

TEACHER TRANSFER 2025: TEACHER TRANSFER POLICY 2019, 2022, 2024 ZONE WISE
SCHOOL LISTS


  ਮਿਤੀ 15.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀਆਂ/ਤੈਨਾਤੀਆਂ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends