12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਵਿਦਿਅਕ ਅਦਾਰੇ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

 12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਵਿਦਿਅਕ ਅਦਾਰੇ ਰਹਿਣਗੇ ਬੰਦ-ਡਿਪਟੀ ਕਮਿਸ਼ਨਰ


ਬਰਨਾਲਾ, 11 ਮਈ

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾਂ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ਤੇ ਬੰਦ ਰੱਖਿਆ ਜਾਵੇ।


ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜ਼ਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends