AMRITSAR: ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12-05-2025 ਨੂੰ ਪੂਰਣ ਤੌਰ ਤੇ ਬੰਦ
Amritsar 11 May 2025 ( ਜਾਬਸ ਆਫ ਟੁਡੇ)
ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12-05-2025 ਨੂੰ ਪੂਰਣ ਤੌਰ ਤੇ ਬੰਦ ਰਹਿਣਗੇ। ਇਹ ਹੁਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੇ ਕਿਹਾ ਕਿ
ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾਂ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ਤੇ ਬੰਦ ਰੱਖਿਆ ਜਾਵੇ।
BREAKING NEWS: ਇਸ ਜ਼ਿਲ੍ਹੇ ਦੇ ਸਕੂਲ਼ 12 ਮਈ ਨੂੰ ਰਹਿਣਗੇ ਬੰਦ, ਹੁਕਮ ਜਾਰੀ
