ਤਾਜ਼ਾ ਖ਼ਬਰ: ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਦਾ ਐਲਾਨ
10 ਮਈ 2025
ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਵਿਦੇਸ਼ ਸਕੱਤਰ ਨੇ ਕਿਹਾ ਹੈ ਕਿ ਹੁਣ ਜ਼ਮੀਨੀ ਅਤੇ ਹਵਾਈ ਹਮਲੇ ਨਹੀਂ ਕੀਤੇ ਜਾਣਗੇ। ਦੋਵਾਂ ਧਿਰਾਂ ਵਿਚਾਲੇ ਸ਼ਾਮ 5 ਵਜੇ ਸਹਿਮਤੀ ਬਣੀ।
ਭਾਰਤ ਅਤੇ ਪਾਕਿਸਤਾਨ ਇੱਕ ਦੂਜੇ ਖਿਲਾਫ ਫੌਜੀ ਕਾਰਵਾਈ ਕਰ ਰਹੇ ਸਨ। ਵਿਦੇਸ਼ ਅਤੇ ਰੱਖਿਆ ਮੰਤਰਾਲੇ ਨੇ ਸ਼ਨੀਵਾਰ ਸਵੇਰੇ 10:30 ਵਜੇ ਪ੍ਰੈਸ ਕਾਨਫਰੰਸ ਕਰਕੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੱਤੀ ਸੀ। ਥੋੜ੍ਹੀ ਦੇਰ ਬਾਅਦ ਫਿਰ ਪ੍ਰੈਸ ਕਾਨਫਰੰਸ ਹੋਵੇਗੀ
Watch Video
For more details click ☝️☝️☝️