BLACKOUT IN FEROZPUR: ਫਿਰੋਜ਼ਪੁਰ ਵਿਖੇ ਬਲੈਕ ਆਊਟ, ਲੋਕਾਂ ਨੂੰ ਲਾਈਟਾਂ ਬੰਦ ਕਰਨ ਦੀ ਅਪੀਲ

 BLACKOUT IN FEROZPUR: ਫਿਰੋਜ਼ਪੁਰ ਵਿਖੇ ਬਲੈਕ ਆਊਟ, ਲੋਕਾਂ ਨੂੰ ਲਾਈਟਾਂ ਬੰਦ ਕਰਨ ਦੀ ਅਪੀਲ 






ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਵਿਖੇ ਲੈਕ ਆਊਟ ਦਾ ਐਲਾਨ ਕੀਤਾ ਗਿਆ ਹੈ ਸੋਸ਼ਲ ਮੀਡੀਆ ਰਾਹੀਂ ਜਿਲਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ


ਪਹਿਲਾਂ ਦੀ ਤਰ੍ਹਾਂ ਜ਼ਿਲ੍ਹੇ ਦੇ ਵਿੱਚ ਫਿਰ ਬਲੈਕ-ਆਊਟ ਕੀਤਾ ਜਾ ਰਿਹਾ ਹੈ| ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਪਹਿਲਾਂ ਦੀ ਤਰ੍ਹਾਂ ਉਹ ਆਪਣੇ ਸਾਰੇ ਘਰ ਅਤੇ ਬਾਹਰ ਦੀਆਂ ਲਾਈਟਾਂ ਬੰਦ ਕਰ ਲੈਣ। ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸਾਰੇ ਸੁਰੱਖਿਆ ਨਿਯਮਾਂ ਦਾ ਪਾਲਣ ਬਿਨਾਂ ਕਿਸੇ ਡਰ ਦੇ ਕੀਤਾ ਜਾਵੇ। ਇਹਤਿਆਤ ਦੇ ਤੌਰ ਤੇ ਜੇਕਰ ਘਰ ਦੀਆਂ ਅੰਦਰ ਅਤੇ ਬਾਹਰਲੀਆਂ ਲਾਈਟਾਂ ਬੰਦ ਰੱਖੀਆਂ ਜਾਣ ਤਾਂ ਬਹੁਤ ਵਧੀਆ ਗੱਲ ਹੈ। ਕਿਸੇ ਤਰ੍ਹਾਂ ਦੇ ਨਾਲ ਪੈਨਿਕ ਹੋਣ ਦੀ ਜ਼ਰੂਰਤ ਨਹੀਂ ਅਤੇ ਹੋਰ ਜਾਣਕਾਰੀਆਂ ਸਮੇਂ ਸਮੇਂ ਸਿਰ ਸਾਂਝੀਆਂ ਕੀਤੀਆਂ ਜਾਂਦੀਆਂ ਰਹਿਣਗੀਆਂ। 

ਮਿਤੀ 10 ਮਈ 2025 

ਸਮਾਂ 8:40 PM

ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends