BLACKOUT IN NANGAL:ਨੰਗਲ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ, ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

 ਨੰਗਲ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ, ਲੋਕਾਂ ਨੂੰ ਸਹਿਯੋਗ ਦੀ ਅਪੀਲ


ਨੰਗਲ: ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਨੰਗਲ ਵਿੱਚ ਅੱਜ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਬਲੈਕਆਊਟ ਰਹੇਗਾ। ਉਨ੍ਹਾਂ ਸਾਰਿਆਂ ਨੂੰ ਇਸ ਦੌਰਾਨ ਸਹਿਯੋਗ ਦੇਣ ਦੀ ਬੇਨਤੀ ਕੀਤੀ ਹੈ।


 ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਸ ਸਮੇਂ ਦੌਰਾਨ ਬਿਜਲੀ ਦੀ ਵਰਤੋਂ ਸੰਭਲ ਕੇ ਕਰਨ ਅਤੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

💐🌿Follow us for latest updates 👇👇👇

Featured post

DECLARED: PUNJAB BOARD 12 CLASS RESULT OUT : 91% ਪ੍ਰਤੀਸ਼ਤ ਰਿਹਾ ਨਤੀਜਾ

Congratulations 🎉 🎉 🎉 All ਬਾਰਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਲਿੰਕ ਐਕਟਿਵ , ਕਰੋ ਕਲਿੱਕ DIRECT LINK PSEB CLASS 12 RESULT CLICK HERE ( ACTIVE ...

RECENT UPDATES

Trends