ਅਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ

 

 ਅਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ


ਅਮ੍ਰਿਤਸਰ 7 ਮਈ ( ਜਾਬਸ ਆਫ ਟੁਡੇ) :  ਡਿਪਟੀ ਕਮਿਸ਼ਨਰ  ਦੇ  ਹੁਕਮਾਂ ਅਨੁਸਾਰ, ਅਮ੍ਰਿਤਸਰ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਅਗਲੇ ਹੁਕਮ ਜਾਰੀ ਹੋਣ ਤੱਕ ਬੰਦ ਰਹਿਣਗੇ।



ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ/ਸੈਕੰਡਰੀ), ਅਮ੍ਰਿਤਸਰ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ ਦਿੱਤੇ ਗਏ ਇੱਕ ਸੰਦੇਸ਼ ਰਾਹੀਂ ਸਾਂਝੀ ਕੀਤੀ ਗਈ ਹੈ। ਸੰਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਡਿਪਟੀ ਕਮਿਸ਼ਨਰ  ਦੇ ਮੌਖਿਕ ਨਿਰਦੇਸ਼ਾਂ ’ਤੇ ਲਿਆ ਗਿਆ ਹੈ।

Punjab Board Class 10th Result 2025 Today : check here, soon

ਸਮੂਹ ਸਕੂਲ ਮੁੱਖੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸਕੂਲਾਂ ਦੇ ਮੁੜ ਖੁੱਲ੍ਹਣ ਬਾਰੇ ਅਗਲੇ ਹੁਕਮ ਸਮੇਂ ਸਿਰ ਜਾਰੀ ਕੀਤੇ ਜਾਣਗੇ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਤਾਜ਼ਾ ਜਾਣਕਾਰੀ ਲਈ ਸਬੰਧਤ ਸਕੂਲ ਅਤੇ ਅਧਿਕਾਰਤ ਸੂਚਨਾਵਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ।

ਭਾਰਤੀ ਫੌਜ ਨੇ 'Operation Sindoor' ਤਹਿਤ, ਪਾਕਿਸਤਾਨ 'ਚ 9 ਅੱਤਵਾਦੀ ਟਿਕਾਣਿਆਂ ਤੇ ਕੀਤੇ ਹਮਲੇ, 30 ਲੋਕਾਂ ਦੀ ਮੌਤ 

ਬਾਕੀ ਜ਼ਿਲ੍ਹਿਆਂ ਦੀ ਅਪਡੇਟ ਅਤੇ ਹੋਰ ਅਪਡੇਟ ਲਈ ਇਥੇ ਕਲਿੱਕ ਕਰੋ 


💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends