Breaking news: ਅਧਿਆਪਕਾਂ ਅਤੇ ਹੋਰ ਸਟਾਫ ਨੂੰ ਐਮਰਜੈਂਸੀ ਸੇਵਾਵਾਂ ਲਈ ਉਪਲੱਬਧ ਰਹਿਣ ਦੇ ਹੁਕਮ

Breaking news: ਅਧਿਆਪਕਾਂ ਅਤੇ ਹੋਰ ਸਟਾਫ ਨੂੰ ਐਮਰਜੈਂਸੀ ਸੇਵਾਵਾਂ ਲਈ ਉਪਲੱਬਧ ਰਹਿਣ ਦੇ ਹੁਕਮ 

ਰੂਪਨਗਰ 9 ਮਈ 2025( ਜਾਬਸ ਆਫ ਟੁਡੇ) 

ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਵੱਲੋਂ ਸਮੂਹ ਸਟਾਫ਼ ਨੂੰ ਆਪਾਤਕਾਲੀਨ ਸਥਿਤੀ ਵਿੱਚ  ਸੇਵਾ ਲਈ ਉਪਲੱਬਧ ਰਹਿਣ ਦੇ ਹੁਕਮ ਜਾਰੀ ਕੀਤੇ ‌ ਗਏ ਹਨ। 



ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ "ਇੰਡੋ-ਪਾਕ ਬਾਰਡਰ ਤੇ ਤਨਾਵਪੂਰਵਕ ਮਹੌਲ ਅਤੇ ਸੁਰੱਖਿਆ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਮਿਤੀ 09.05.2025 ਤੋਂ 11.05.2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। 

ਸਬੰਧਤ ਸਕੂਲ ਅਧਿਆਪਕ/ਲੈਕਚਰਾਰ/ਪ੍ਰੋਫੈਸਰ/ਹੋਰ ਸਟਾਫ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਇਸ ਆਪਾਤਕਾਲੀਨ ਸਥਿਤੀ ਵਿੱਚ ਆਪਣੀ ਸੇਵਾ ਲਈ ਉਪਲੱਬਧ ਰਹਿਣਗੇ।

ਜੇਕਰ ਕਿਸੇ ਵੀ ਸਕੂਲ/ਕਾਲਜ/ਵਿੱਦਿਅਕ ਅਦਾਰਿਆਂ ਵਿੱਚ ਬੋਰਡ/ਯੂਨੀਵਰਸਿਟੀ ਵੱਲੋਂ ਕੋਈ ਪੇਪਰ/ਪ੍ਰੈਕਟੀਕਲ ਇਨ੍ਹਾਂ ਦਿਨਾਂ ਵਿੱਚ ਨਿਰਧਾਰਤ ਹੈ ਤਾਂ ਇਹ ਹੁਕਮ ਉਨ੍ਹਾਂ ਤੇ ਲਾਗੂ ਨਹੀਂ ਹੋਣਗੇ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends