CHANDIGARH AIR STRIKE WARNING: ਚੰਡੀਗੜ੍ਹ 'ਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ, ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ

ਚੰਡੀਗੜ੍ਹ 'ਚ ਹਵਾਈ ਹਮਲੇ ਦੀ ਚੇਤਾਵਨੀ

🛑 ਚੰਡੀਗੜ੍ਹ 'ਚ ਹਵਾਈ ਹਮਲੇ ਦੀ ਚੇਤਾਵਨੀ, ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ 🛑

ਚੰਡੀਗੜ੍ਹ ਵਿੱਚ ਸ਼ੁੱਕਰਵਾਰ 9 ਮਈ 2025 ਨੂੰ ਏਅਰ ਫੋਰਸ ਸਟੇਸ਼ਨ ਵੱਲੋਂ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼ਹਿਰ ਵਿੱਚ ਸਾਇਰਨ ਵੱਜ ਰਹੇ ਹਨ ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਖਿੜਕੀਆਂ ਤੋਂ ਵੀ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਚੰਡੀਗੜ੍ਹ ਐਡਮਿਨ ਵੱਲੋਂ ਜਾਰੀ ਅਲਰਟ ਅਨੁਸਾਰ:

  • ਏਅਰ ਫੋਰਸ ਸਟੇਸ਼ਨ ਵੱਲੋਂ ਹਮਲੇ ਦੀ ਸੰਭਾਵਨਾ ਬਾਰੇ ਚੇਤਾਵਨੀ ਜਾਰੀ।
  • ਸਾਇਰਨ ਵੱਜ ਰਹੇ ਹਨ।
  • ਲੋਕਾਂ ਨੂੰ ਘਰ ਵਿੱਚ ਰਹਿਣ ਅਤੇ ਬਾਲਕਨੀ ਤੋਂ ਦੂਰ ਰਹਿਣ ਦੀ ਹਦਾਇਤ।
Operation Sindoor Live Updates : Police/ Punjab University/ PTU Exam Postponed : More updates

ਇਸ ਗੰਭੀਰ ਹਾਲਤ ਨੂੰ ਦੇਖਦਿਆਂ, ਰੱਖਿਆ ਮੰਤਰੀ ਰਾਜਨਾਥ ਸਿੰਘ ਤਿੰਨੋ ਸੇਨਾਵਾਂ ਦੇ ਮੁਖੀਆਂ ਨਾਲ ਤੁਰੰਤ ਇਕ ਮੀਟਿੰਗ ਕਰਨ ਵਾਲੇ ਹਨ।

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਘਬਰਾਓ ਨਾ, ਪਰ ਸਾਵਧਾਨ ਰਹੋ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ।

ਮਿਤੀ: 9 ਮਈ 2025
ਸਥਾਨ: ਚੰਡੀਗੜ੍ਹ

#ਚੰਡੀਗੜ੍ਹ #ਹਵਾਈਹਮਲਾ #AirAlert #IndianArmy #PunjabNews

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends