EDUCATION RULES AMENDMENTS 2025:ਸਿੱਖਿਆ ਵਿਭਾਗ ਦੇ ਰੂਲਾਂ ਵਿੱਚ ਸੋਧ ਲਈ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ 8 ਮਈ ਨੂੰ

ਸਿੱਖਿਆ ਵਿਭਾਗ ਦੇ ਰੂਲਾਂ ਵਿੱਚ ਸੋਧ ਲਈ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ 8 ਮਈ ਨੂੰ


**ਚੰਡੀਗੜ੍ਹ 6  ਮਈ  2025 ( ਜਾਬਸ ਆਫ ਟੁਡੇ) ** ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਨਿਯਮਾਂ ਵਿੱਚ ਸੋਧ  ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੀਟਿੰਗ 8 ਮਈ, 2025 ਨੂੰ ਦੁਪਹਿਰ 3:00 ਵਜੇ ਪੰਜਾਬ ਸਿਵਲ ਸਕੱਤਰੇਤ, ਸੈਕਟਰ-2 ਵਿਖੇ ਹੋਵੇਗੀ।



ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਜਿਨ੍ਹਾਂ ਵਿੱਚ ਡਾਇਰੈਕਟਰ, ਡੀ.ਜੀ.ਐੱਸ.ਈ. ਅਤੇ ਡੀ.ਪੀ.ਆਈਜ਼ ਸ਼ਾਮਲ ਹਨ, ਹਾਜ਼ਰ ਰਹਿਣਗੇ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਅਧਿਕਾਰੀਆਂ ਨੂੰ ਆਪਣੇ ਅਧੀਨ ਚੱਲ ਰਹੇ ਕੰਮਾਂ ਦਾ ਪੂਰਾ ਵੇਰਵਾ ਤਿਆਰ ਕਰਕੇ ਲਿਆਉਣ ਲਈ ਕਿਹਾ ਗਿਆ ਹੈ। ਮੀਟਿੰਗ ਵਿੱਚ ਹਾਜ਼ਰੀ ਲਾਜ਼ਮੀ ਕਰਾਰ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਪੂਰੀ ਤਿਆਰੀ ਨਾਲ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਅਤੇ ਚੁਣੌਤੀਆਂ 'ਤੇ ਡੂੰਘਾਈ ਨਾਲ ਵਿਚਾਰ ਚਰਚਾ ਕੀਤੀ ਜਾ ਸਕੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends