PTM IN SCHOOL: ਮਾਪੇ ਅਧਿਆਪਕ ਮਿਲਣੀ ਇਸ ਦਿਨ
ਚੰਡੀਗੜ੍ਹ, 26 ਮਈ 2025 ( ਜਾਬਸ ਆਫ ਟੁਡੇ) ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਲਈ ਨਵੀਂ ਮਿਤੀ ਨਿਸ਼ਚਿਤ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਇਹ ਮਿਲਣੀ 29 ਮਈ 2025 ਨੂੰ ਹੋਵੇਗੀ।
ਸਾਡੇ ਨਾਲ ਜੁੜੋ / Follow Us:
WhatsApp Group 1 WhatsApp Group 2 WhatsApp Group 3 WhatsApp Group 4 Official WhatsApp Channel ( PUNJAB NEWS ONLINE)Twitter Telegram
ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਮਿਲਣੀ ਬਾਰੇ ਜਾਣਕਾਰੀ ਦੇਣ।
The meeting is scheduled for May 29, 2025.
The department has informed all school principals and directed them to notify parents and teachers about the meeting.