PTM IN SCHOOL: ਮਾਪੇ ਅਧਿਆਪਕ ਮਿਲਣੀ ਇਸ ਦਿਨ

PTM IN SCHOOL: ਮਾਪੇ ਅਧਿਆਪਕ ਮਿਲਣੀ ਇਸ ਦਿਨ 

ਚੰਡੀਗੜ੍ਹ, 26 ਮਈ 2025 ( ਜਾਬਸ ਆਫ ਟੁਡੇ) ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਲਈ ਨਵੀਂ ਮਿਤੀ ਨਿਸ਼ਚਿਤ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਇਹ ਮਿਲਣੀ 29 ਮਈ  2025 ਨੂੰ ਹੋਵੇਗੀ।

ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਮਿਲਣੀ ਬਾਰੇ ਜਾਣਕਾਰੀ ਦੇਣ। 



Chandigarh, May 26, 2025 (Jobs of Today) The Punjab Education Department has announced a new date for the parent-teacher meeting to be held in all schools across the state. Orders regarding this will be issued soon by the department.
 The meeting is scheduled for May 29, 2025. The department has informed all school principals and directed them to notify parents and teachers about the meeting.
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends