10 May 2024 ( 10:44)
10 ਮਈ 2025 ( 8:20 am )
ਰੈੱਡ ਅਲਰਟ-ਬਠਿੰਡਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਯਾਨੀ 10 ਮਈ ਨੂੰ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਰੈਡ ਅਲਰਟ ਵਿੱਚ "ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ/ਇਮਾਰਤਾਂ ਦੇ ਅੰਦਰ ਰਹਿਣ ਅਤੇ ਸਵੈ-ਸੁਰੱਖਿਆ ਦੇ ਉਪਾਅ ਕਰਨ। ਬਿਜਲੀ ਕੱਟ ਨਹੀਂ ਦਿੱਤੀ ਜਾਵੇਗੀ ਪਰ ਹੋਰ ਸਾਰੇ ਉਪਾਅ ਲਾਗੂ ਰਹਿਣਗੇ।"
9 May
ਰੈੱਡ ਅਲਰਟ-ਬਠਿੰਡਾ*
RED ALERT BATHINDA: ਬਠਿੰਡਾ ਵਿਖੇ ਪ੍ਰਸ਼ਾਸਨ ਵੱਲੋਂ ਰੈੱਡ ਅਲਰਟ ਦਾ ਐਲਾਨ ,
9 ਮਈ ਜਾਬਸ ਆਫ ਟੁਡੇ
ਜ਼ਿਲ੍ਹੇ ਵਿੱਚ ਬਲੈਕ ਆਊਟ ਐਲਾਨਿਆ ਗਿਆ ਹੈ। ਸਾਰੇ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅੰਦਰ ਰਹਿਣ ਅਤੇ ਸਵੈ-ਰੱਖਿਆ ਦੇ ਉਪਾਅ ਕਰਨ।
ਸੁਰੱਖਿਅਤ ਰਹੋ ਅਤੇ ਅਫਵਾਹਾਂ ਫੈਲਾਉਣ ਤੋਂ ਬਚੋ।