RED ALERT: ਸ੍ਰੀਗੰਗਾਨਗਰ ਜ਼ਿਲ੍ਹੇ ਵਿੱਚ ਰੈੱਡ ਅਲਰਟ ਅਤੇ ਮੁਕੰਮਲ ਬਲੈਕਆਊਟ

 ਸ੍ਰੀਗੰਗਾਨਗਰ ਜ਼ਿਲ੍ਹੇ ਵਿੱਚ ਰੈੱਡ ਅਲਰਟ ਅਤੇ ਮੁਕੰਮਲ ਬਲੈਕਆਊਟ

ਸ੍ਰੀਗੰਗਾਨਗਰ 8 ਮਈ: ਜ਼ਿਲ੍ਹਾ ਪ੍ਰਸ਼ਾਸਨ ਸ੍ਰੀਗੰਗਾਨਗਰ ਵੱਲੋਂ ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਮੁਕੰਮਲ ਬਲੈਕਆਊਟ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।



ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਘਬਰਾਉਣ ਨਾ ਅਤੇ ਸਹਿਯੋਗ ਦੇਣ। ਜਾਰੀ ਕੀਤੇ ਗਏ ਸੰਦੇਸ਼ ਅਨੁਸਾਰ, "ਜੋ ਜਿੱਥੇ ਹਨ, ਉਹ ਉੱਥੇ ਹੀ ਰਹਿਣ। ਕੋਈ ਵੀ ਹਿੱਲ-ਜੁੱਲ ਨਾ ਕਰੇ। ਆਮ ਜਨਤਾ ਕਿਸੇ ਵੀ ਤਰ੍ਹਾਂ ਦਾ ਪੈਨਿਕ ਨਾ ਕਰੇ। ਇਹ ਇੱਕ ਮੁਕੰਮਲ ਬਲੈਕਆਊਟ ਹੈ।" ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਸ੍ਰੀਗੰਗਾਨਗਰ ਵੱਲੋਂ ਜਾਰੀ ਕੀਤੇ ਗਏ ਹਨ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends