SCHOOL CLOSED IN MOGA : ਮੋਗਾ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ

 SCHOOL CLOSED IN MOGA : ਮੋਗਾ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ 

ਮੋਗਾ,8 ਮਈ ਜਾਬਸ ਆਫ ਟੁਡੇ 

ਸੁਰੱਖਿਆ ਪ੍ਰਬੰਧਾ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਜਿੱਠਣ ਲਈ ਅਹਤਿਆਤ ਦੇ ਤੌਰ ਤੇ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ/ ਹਰੇਕ ਤਰ੍ਹਾਂ ਤੇ ਕੋਚਿੰਗ ਇੰਸਟੀਟਿਊਟ/ਆਈਲੈਟਸ ਸੈਂਟਰ/ਆਈ ਟੀ ਆਈ ਮਿਤੀ 09.05.2025 ਅਤੇ 10.05.2025 ਨੂੰ ਬੰਦ ਰਹਿਣਗੇ। ਇਹ ਹੁਕਮ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਜਾਰੀ ਕੀਤੇ ਗਏ ਹਨ 



ਜਿਨ੍ਹਾਂ ਸਕੂਲਾਂ/ਕਾਲਜਾਂ ਵਿਦਿਅਕ ਅਦਾਰਿਆ ਵਿੱਚ ਪੇਪਰ ਹਨ, ਉਹਨਾਂ ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends