ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲੈਕ ਆਊਟ ਖਤਮ ਕੀਤਾ ਜਾ ਰਿਹਾ ਹੈ। ਫਿਰ ਵੀ ਜਿਲਾ ਵਾਸੀਆਂ ਨੂੰ ਅਪੀਲ ਹੈ ਰਾਤ ਸਮੇਂ ਰੌਸ਼ਨੀ ਘੱਟ ਤੋਂ ਘੱਟ ਕੀਤੀ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ 10 ਮਈ ਰਾਤ 10.39 ਵਜੇ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਤੋਂ ਬਲੈਕ ਆਊਟ
MUKATSAR SAHIB 10 May 2025
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਤੋਂ ਬਲੈਕ ਆਊਟ ਕੀਤਾ ਜਾ ਰਿਹਾ।
ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਹਰ ਪ੍ਰਕਾਰ ਦੀ ਲਾਈਟ ਬੰਦ ਰੱਖੋ।
ਘਬਰਾਓ ਨਾ ਸ਼ਾਂਤ ਰਹੋ।
ਬਲੈਕ ਆਊਟ ਸਮੇਂ ਘਰ ਦੇ ਅੰਦਰ ਰਹੋ।
ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ
