Punjab Cabinet Decision: ਪੰਜਾਬ ਮੰਤਰੀ ਮੰਡਲ ਦੇ ਫੈਸਲੇ (21 ਜੂਨ)

Punjab Cabinet Decision 21 May 20250

 ਲੇਬਰ ਐਕਟ 'ਚ ਸੋਧ, 500 ਨਵੀਆਂ ਜੇਲ੍ਹ ਅਸਾਮੀਆਂ,ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਵਧੀ,

ਚੰਡੀਗੜ੍ਹ, 21 ਜੂਨ 2025 : ਪੰਜਾਬ ਕੈਬਨਿਟ ਵੱਲੋਂ ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਅਤੇ ਲੋਕ-ਹਿਤ ਫੈਸਲੇ ਲਏ ਗਏ ਹਨ। 



ਇਹ ਫੈਸਲੇ ਅੱਗੇ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ, ਮਜ਼ਦੂਰਾਂ ਅਤੇ ਸੁਰੱਖਿਆ ਪ੍ਰਬੰਧਾਂ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।

ਫੈਸਲਿਆਂ ਦੀ ਜਾਣਕਾਰੀ ਲਈ ਦੇਖੋ ਵੀਡੀਓ 


ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ 500 ਨਵੀਆਂ ਭਰਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਨ ਅਤੇ 20 ਮੈਟਰਨ ਦੀਆਂ ਅਸਾਮੀਆਂ ਸ਼ਾਮਲ ਹਨ। ਇਨ੍ਹਾਂ ਭਰਤੀਆਂ ਦੀ ਜ਼ਿੰਮੇਵਾਰੀ ਹੁਣ ਐਸਐਸ ਬੋਰਡ ਨੂੰ ਦਿੱਤੀ ਗਈ ਹੈ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends