Punjab Cabinet decision June 2025: ਪੰਜਾਬ ਕੈਬਨਿਟ ਦੇ ਫੈਸਲੇ ਸੁਣੋ ਲਾਈਵ
ਚੰਡੀਗੜ੍ਹ, 2 ਜੂਨ 2025( ਜਾਬਸ ਆਫ ਟੁਡੇ)
ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਦੁਪਹਿਰ 12 ਵਜੇ ਹੋਈ ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੀ ਜਾ ਰਹੀ ਹੈ। ਸੁਣੋ ਲਾਈਵ