SUMMER CAMP 2025 : ਸੂਬੇ ਦੇ ਸਮੂਹ ਸਕੂਲਾਂ ਵਿੱਚ ਸਮਰ ਕੈਂਪ ਸਬੰਧੀ ਸਿੱਖਿਆ ਵਿਭਾਗ ਦਾ ਨਵਾਂ ਐਲਾਨ

SUMMER CAMP 2025 : ਸੂਬੇ ਦੇ ਸਮੂਹ ਸਕੂਲਾਂ ਵਿੱਚ ਸਮਰ ਕੈਂਪ ਸਬੰਧੀ ਸਿੱਖਿਆ ਵਿਭਾਗ ਦਾ ਨਵਾਂ ਐਲਾਨ 

ਚੰਡੀਗੜ੍ਹ, 2 ਜੂਨ 2025 (, ਜਾਬਸ ਆਫ ਟੁਡੇ) 

ਮਿਤੀ 26/05/2025 ਤੋਂ 05/06/2025 ਤੱਕ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਇਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸਮੂਲੀਅਤ ਕੀਤੀ ਜਾ ਰਹੀ ਹੈ।


B.Sc. Para Medical Admission 2025 BFUHS : ਪੈਰਾ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ 19 ਜੂਨ ਤੱਕ ਕਰੋ ਅਪਲਾਈ

HOLIDAYS HOMEWORK 2025: ਸਿੱਖਿਆ ਵਿਭਾਗ ਵੱਲੋਂ ਪ੍ਰੀ ਪ੍ਰਾਇਮਰੀ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦਾ ਕੰਮ ਆਨਲਾਈਨ ਅਪਲੋਡ


ਸਿੱਖਿਆ ਵਿਭਾਗ ਵੱਲੋਂ 26/05/2025 ਤੋਂ 05/06/2025 ਤੱਕ ਸਮਰ ਕੈਂਪ ਦੌਰਾਨ ਛੇਵੀਂ ਤੋਂ ਅੱਠਵੀਂ ਤੱਕ ਦੇ ਹਾਜਰ ਹੋਣ ਵਾਲੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦੀ ਸੁਵਿਧਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।   



ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਇਸ ਸਮੇਂ ਦੌਰਾਨ Pre-Primary (UKG only) ਤੋਂ ਲੈ ਕੇ ਪੰਜਵੀਂ ਜਮਾਤ ਤੱਕ ਕੋਈ ਵੀ ਵਿਦਿਆਰਥੀ ਸ਼ਾਮਲ ਹੁੰਦਾ ਹੈ ਤਾਂ ਉਸਨੂੰ ਵੀ ਮਿਡ ਡੇ ਮੀਲ ਦੀ ਸੁਵਿਧਾ ਦੇਣੀ ਯਕੀਨੀ ਬਣਾਈ ਜਾਵੇ ਅਤੇ ਇਸ ਸਮੇਂ ਦੌਰਾਨ ਦਿੱਤੇ ਗਏ ਮਿਡ ਡੇ ਮੀਲ ਦਾ ਰਿਕਾਰਡ ਰੂਲਾਂ ਅਨੁਸਾਰ ਸਕੂਲ ਪੱਧਰ ਤੇ ਮੇਨਟੇਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

Jagat Guru Nanak Dev Punjab State Open University Admissions 2025: Golden Opportunity for Higher Education!


ਕਾਰਵਾਈ ਰਿਪੋਰਟ ਅਤੇ ਮਿਡ ਡੇ ਮੀਲ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਮਰ ਕੈਂਪ ਖਤਮ ਹੋਣ ਤੋਂ ਬਾਅਦ ਸਕੂਲਵਾਰ ਮੁੱਖ ਦਫਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ ਹੈ। 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends