PSEB 10TH -12TH REAPPEAR Roll NUMBER OUT DOWNLOAD HERE: ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਰੀਪੀਅਰ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਰੀਪੀਅਰ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ। ਜਿਨਾਂ ਵਿਦਿਆਰਥੀਆਂ ਨੇ ਰੀਪੀਅਰ ਲਈ ਅਪਲਾਈ ਕੀਤਾ ਹੈ ਉਹ ਹੇਠਾਂ ਦੇ ਉੱਤੇ ਲਿੰਕ ਤੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ।
https://registration2024.pseb.ac.in/PrivateCandidate/AdmitCardPrivateSearch
