BREAKING NEWS: ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਐਲਾਨ, ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ


**ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਐਲਾਨ, ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ**

ਨੰਗਲ/ ਰੋਪੜ 11 ਸਤੰਬਰ 2025

ਭਾਖੜਾ ਡੈਮ ਅਥਾਰਟੀ ਵੱਲੋਂ ਲੋਕਾਂ ਲਈ ਜ਼ਰੂਰੀ ਅਲਰਟ ਜਾਰੀ ਕੀਤਾ ਗਿਆ ਹੈ। 11 ਸਤੰਬਰ ਸਵੇਰੇ **11:30 ਵਜੇ** ਭਾਖੜਾ ਡੈਮ ਤੋਂ ਵਾਧੂ **5000 ਕਿਊਸਿਕ ਪਾਣੀ** ਛੱਡਿਆ ਜਾਵੇਗਾ। ਇਸ ਨਾਲ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਵਧਾਨ ਰਹਿਣ।



ਇਸ ਤੋਂ ਇਲਾਵਾ, **ਮੌਸਮ ਵਿਭਾਗ ਨੇ 12, 13 ਅਤੇ 14 ਸਤੰਬਰ** ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਹਿਮਾਚਲ, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਕਾਰਨ ਹੜ ਦਾ ਖਤਰਾ ਬਣ ਸਕਦਾ ਹੈ।


ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਗਾਊਂ ਤਿਆਰੀ ਕਰਨ, ਬੇਕਾਰ ਦੀ ਯਾਤਰਾ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।


⚠️ **Alert – Please Share**

* 11th September, 11:30 AM – Additional **5000 cusecs water release from Bhakra Dam**

* IMD issues **heavy rainfall warning for 12th, 13th & 14th September**

* Risk of rising water levels in rivers and possible flooding in low-lying areas

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends