BREAKING NEWS: ਵਿਦਿਆਰਥੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਅਧਿਆਪਕ ਮੁਅੱਤਲ

BREAKING NEWS: ਵਿਦਿਆਰਥੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਅਧਿਆਪਕ ਮੁਅੱਤਲ 

ਤਰਨਤਾਰਨ, 25 ਸਤੰਬਰ ( ਜਾਬਸ ਆਫ ਟੁਡੇ) 

ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਸਿ) ਪੰਜਾਬ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹਰਜਿੰਦਰ ਸਿੰਘ, ਸਾਇੰਸ ਮਾਸਟਰ, ਸਸਸਸ (ਮ) ਖੇਮਕਰਨ, ਤਰਨ ਤਾਰਨ ਨੂੰ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ, ਕਾਰਣ ਤਤਕਾਲ ਸਮੇਂ ਤੋਂ ਮੁਅੱਤਲ ਕੀਤਾ ਗਿਆ ਹੈ।


 ਮੁਅਤੱਲੀ ਦੌਰਾਨ ਕਰਮਚਾਰੀ ਦਾ ਹੈੱਡਕੁਆਰਟਰ ਜਿਲ੍ਹਾ ਸਿੱਖਿਆ ਅਫਸਰ ਸੈਸਿ, ਪਠਾਨਕੋਟ ਨਿਸ਼ਚਿਤ ਕੀਤਾ ਗਿਆ ਹੈ। ਕਚਮਚਾਰੀ ਨੂੰ ਨਿਯਮਾਂ ਅਨੁਸਾਰ ਮੁਅੱਤਲੀ ਭੱਤਾ ਮਿਲਣ ਯੋਗ ਹੋਵੇਗਾ।  SHAMEFUL NEWS FROM PUNJAB SCHOOL: ਸਾਇੰਸ ਅਧਿਆਪਕ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ,  ਸ਼ਰਮਸਾਰ ਹੋਇਆ ਵਿਦਿਆਰਥੀ, ਅਧਿਆਪਕ ਰਿਸ਼ਤਾ


💐🌿Follow us for latest updates 👇👇👇

Featured post

PSSSB SEWADAR AND CHOWKIDAR RECRUITMENT 2025: 371ਅਸਾਮੀਆਂ ਤੇ ਭਰਤੀ , 27 ਦਸੰਬਰ ਤੱਕ ਤੱਕ ਕਰੋ ਆਨਲਾਈਨ ਅਪਲਾਈ

PSSSB Group D Recruitment 2025: Apply Online for 371 Sewadar & Chowkidar Posts PSSSB Group D Recruitment 2025: Apply...

RECENT UPDATES

Trends