Gazetted officer appointment in each Village - CM
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸਨੂੰ ਲੈਕੇ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।
