HOLIDAY ON 8 OCTOBER 2025: ਪੰਜਾਬ ਸਰਕਾਰ ਵੱਲੋਂ ਇਸ ਜ਼ਿਲੇ ਵਿੱਚ 8 ਅਕਤੂਬਰ ਦੀ ਛੁੱਟੀ
ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਮਿਤੀ 08.10.2025 (ਬੁੱਧਵਾਰ) ਦੀ ਜਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਅਧਿਸੂਚਨਾ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ।
