HOLIDAY ON 8 OCTOBER 2025: ਪੰਜਾਬ ਸਰਕਾਰ ਵੱਲੋਂ ਇਸ ਜ਼ਿਲੇ ਵਿੱਚ 8 ਅਕਤੂਬਰ ਦੀ ਛੁੱਟੀ

HOLIDAY ON 8 OCTOBER 2025: ਪੰਜਾਬ ਸਰਕਾਰ ਵੱਲੋਂ ਇਸ ਜ਼ਿਲੇ ਵਿੱਚ 8 ਅਕਤੂਬਰ ਦੀ ਛੁੱਟੀ 


ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਮਿਤੀ 08.10.2025 (ਬੁੱਧਵਾਰ) ਦੀ ਜਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ  ਹੈ। ਇਹ ਅਧਿਸੂਚਨਾ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends