Jalandhar: ਪਿਛਲੇ 6 ਘੰਟੇ ਤੋਂ ਲਗਾਤਾਰ ਬਾਰਿਸ਼, ਹੈਲਪ ਲਾਈਨ ਨੰਬਰ ਜਾਰੀ

Jalandhar: ਪਿਛਲੇ 6 ਘੰਟੇ ਤੋਂ ਲਗਾਤਾਰ ਬਾਰਿਸ਼, ਹੈਲਪ ਲਾਈਨ ਨੰਬਰ ਜਾਰੀ 


ਜਲੰਧਰ  1 ਸਤੰਬਰ 2025 ( ਜਾਬਸ ਆਫ ਟੁਡੇ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿਛਲੇ 6 ਘੰਟੇ ਤੋਂ ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕਈਆਂ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ ਅਤੇ ਕੁਝ ਥਾਵਾਂ 'ਤੇ ਬਿਜਲੀ ਦੀ ਸਪਲਾਈ ਨੂੰ ਵੀ ਰੁਕਾਵਟ ਆਈ ਹੈ। ਆਪ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਹੋ ਗਈਆਂ ਹਨ ਅਤੇ ਜਲਦੀ ਹੀ ਸਥਿਤੀ ਆਮ ਵਾਂਗ ਕਰ ਦਿੱਤੀ ਜਾਵੇਗੀ। 




ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਜਾਂ ਕੋਈ ਐਮਰਜੈਂਸੀ ਹੈ ਤਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 ਉਤੇ ਫੋਨ ਕੀਤਾ ਜਾ ਸਕਦਾ ਹੈ, ਸਾਡੀਆਂ ਟੀਮਾਂ ਤੁਰੰਤ ਆਪ ਦੀ ਮਦਦ ਲਈ ਪਹੁੰਚ ਜਾਣਗੀਆਂ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends