Weather Punjab Today: ਪੰਜਾਬ ਦੇ 18 ਜ਼ਿਲਿਆਂ ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ

Weather Punjab Today: ਅੱਜ ਪੰਜਾਬ ਦੇ 9 ਜ਼ਿਲਿਆਂ ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ 


ਮੌਜੂਦਾ ਪੰਜਾਬ ਭਵਿੱਖਬਾਣੀ:04/09/2025 15:43:1. 

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਸ਼ਾਮ 7 ਵੱਜੇ ਤੱਕ ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,  ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ ।




ਮੌਜੂਦਾ ਪੰਜਾਬ ਭਵਿੱਖਬਾਣੀ:04/09/2025 12:35:2. ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,  ਵਿੱਚ ਦਰਮਿਆਨੀ  ਮੀਂਹ ਦੀ ਸੰਭਾਵਨਾ ਹੈ। 


ਮੌਜੂਦਾ ਪੰਜਾਬ ਭਵਿੱਖਬਾਣੀ:04/09/2025 08:09:2. 

ਮੌਸਮ ਵਿਭਾਗ ਵੱਲੋਂ ਜਾਰੀ ਭਵਿਖਬਾਣੀ ਅਨੁਸਾਰ ਅੱਜ "ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ, ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends