HOLIDAY ALERT 6 OCTOBER: 3 ਜ਼ਿਲਿਆਂ ਵਿੱਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਭਗਵਾਨ ਵਾਲਮੀਕ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿਚ ਮਿਤੀ 6-10-2025 ਨੂੰ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ । ਇਸ ਸਮੇਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਮਿਤੀ 6-10-2025 ਨੂੰ 2:00 ਵਜੇ ਦੁਪਿਹਰ ਤੋਂ ਬਾਅਦ ਜਲੰਧਰ ਮਿਉਂਸਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦਾ ਹੁਕਮ ਦਿੱਤਾ ਗਿਆ ਹੈ।
HOSHIARPUR
Kapurthala


