ਆਪ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾਂ ਨੂੰ ਖੁੱਜਰ ਖੁਆਰ ਕਰ ਰਹੀ ਹੈ ਜੋ ਕਿ ਅਤਿ ਨਿੰਦਣ ਯੋਗ ਹੈ - ਲਹੌਰੀਆ

 ਆਪ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾਂ ਨੂੰ ਖੁੱਜਰ ਖੁਆਰ ਕਰ ਰਹੀ ਹੈ ਜੋ ਕਿ ਅਤਿ ਨਿੰਦਣ ਯੋਗ ਹੈ   -  ਲਹੌਰੀਆ


         ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ)ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰ ਗਿਆ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਅਧਿਆਪਕਾਂ ਦੇ ਵਿਰੁੱਧ ਬਹੁਤ ਜਿਆਦਾ ਚੱਲ ਰਹੀ ਹੈ ਨਾ ਅਧਿਆਪਕਾਂ ਨੂੰ ਕੋ ਡੀਏ ਦੀ ਕਿਸਤ ਨਾ ਕੋਈ ਬਕਾਏ ਨਾ ਪਿਛਲੇ ਸਾਲ ਅਧਿਆਪਕਾਂ ਨੂੰ ਕੋਈ ਵੀ ਡੀਏ ਦੀ ਕਿਸੇ ਨਹੀਂ ਦਿੱਤੀ ਜੋ ਕਿ ਇੱਕ ਰਿਕਾਰਡ ਹੈ l ਅਧਿਆਪਕਾਂ ਦੀ ਹਰ ਹਰ ਥਾਂ ਤੇ ਖੱਜਲ ਖੁਆਰੀ ਕੀਤੀ ਜਾ ਰਹੀ ਹੈ ਜੋ ਕਿ ਅਤਿ ਨਿੰਦਨ ਯੋਗ ਹੈ l ਅਧਿਆਪਕਾਂ ਦੀਆਂ ਦੋ ਦੋ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਅਧਿਆਪਕਾਂ ਨੂੰ ਬੱਚੇ ਪੜਾਉਣ ਤੋਂ ਰੁਕਿਆ ਜਾ ਰਿਹਾ ਹੈ ਜੋ ਕਿ ਅਤਿ ਨਿੰਦਨ ਯੋਗ ਹੈ ਜਦ ਕਿ ਅਧਿਆਪਕਾਂ ਦਾ ਕੰਮ ਬੱਚੇ ਪੜਾਉਣਾ ਹੈ ਹੋਰ ਕੋਈ ਹੋਰ ਕਿਸੇ ਤਰ੍ਹਾਂ ਦੀ ਕੋਈ ਡਿਊਟੀ ਕਰਨਾ ਨਹੀਂ ਹੈ l ਅਧਿਆਪਕਾਂ ਨੂੰ ਬੀਐਲਓ ਵੋਟਾਂ ਸੁਧਾਈ ਹੜ ਪੀੜਤਾਂ ਦੀ ਵਿੱਚ ਅਤੇ ਹੋਰ ਕਈ ਤਰ੍ਹਾਂ ਦੀਆਂ ਡਿਊਟੀਆਂ ਨੇ ਯ ਲਵਾ ਕੇ ਕੱਜਲ ਖੁਆਰ ਕੀਤਾ ਜਾ ਰਿਹਾ ਹੈ ਤਾਂ ਕਿ ਅਧਿਆਪਕ ਆਪਣੇ ਨੌਕਰੀ ਤੋਂ ਛੱਡ ਕੇ ਭੱਜ ਜਾਣ ਤੇ ਸਰਕਾਰ ਮਹਿਕਮਾ ਪ੍ਰਾਈਵੇਟ ਕਰ ਦੇਵੇ l ਐਲੀਮੈਂਟਰੀ ਟੀਚਰ ਯੂਨਿਟ ਪੰਜਾਬ ਜਲਦੀ ਹੀ ਇਸ ਸਬੰਧੀ ਇੱਕ

 ਜਰੂਰੀ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਬੁਲਾ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰੇਗੀ ਤੇ ਅਗਲੇ ਸੰਘਰਸ਼ ਦੀ ਤਿਆਰੀ ਕਰੇਗੀ  l

ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ  ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ  ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ  ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ  ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 

ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ  ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ  ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) l

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends