PSTET ਦੇ ਨਾਂ ਤੇ ਅਧਿਆਪਕ ਵਰਗ ਨੂੰ ਖੱਜਲ ਕਰਨ ਦਾ ਦੋਸ਼ - ਪੰਨੂ , ਲਹੌਰੀਆ

 PSTET ਦੇ ਨਾਂ ਤੇ ਅਧਿਆਪਕ ਵਰਗ ਨੂੰ ਖੱਜਲ ਕਰਨ ਦਾ ਦੋਸ਼ -  ਪੰਨੂ , ਲਹੌਰੀਆ 


ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ(ਰਜਿ)  ਨੇ PStet ਦੇ ਨਾਂ ਹੇਠ ਟੈਸਟ ਸੈਂਟਰ ਚੰਡੀਗੜ੍ਹ ਵਿਖੇ ਬਣਾਉਣਾ ਸਮੁੱਚੇ ਅਧਿਆਪਕ ਵਰਗ ਨੂੰ ਪ੍ਰੇਸ਼ਾਨ ਕਰਨਾ ਹੈ। ਜਿਥੇ ਸਿੱਖਿਆ ਵਿਭਾਗ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਸਨਮਾਨ ਦੀ ਗੱਲ ਕਰਦਾ ਹੈ ਉਥੇ ਹਰ ਵੇਲੇ ਬੇਲੋੜੀ ਪ੍ਰੇਸ਼ਾਨੀ ਦੇਣ ਤੋਂ ਗੁਰੇਜ਼ ਨਹੀਂ ਕਰਦਾ। ਐਲੀਮੈਂਟਰੀ ਯੂਨੀਅਨ ਪੰਜਾਬ (ਰਜਿ) ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ  ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ   ਨੇ ਕਿਹਾ ਕਿ ਜਥੇਬੰਦੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿਬੇਲੋੜੀੳਾਂ ਪ੍ਰੇਸ਼ਾਨੀਆ  ਤੋਂ ਸਮੁੱਚੇ ਅਧਿਆਪਕ ਵਰਗ ਨੂੰ ਨਿਜਾਤ ਦਿਵਾਏ ਨਹੀ ਤਾਂ ਸਰਕਾਰ ਨਾਲ ਅਧਿਆਪਕ ਵਰਗ ਬਹੁਤ ਖਫਾ ਹੈ , ਜਿਸਦਾ ਸਿਖਿਆ ਤੇ ਵੀ ਮਾੜਾ ਪ੍ਰਭਾਵ ਹੈ ਇਸਦੁ ਸਿਟੇ ਭੁਗਤਣੇ ਪੈਣਗੇ l ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ  ਮਲਕੀਤ ਸਿੰਘ ਕਾਹਨੂੰਵਾਨ   ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ  ਦਿਲਬਾਗ ਸਿੰਘ ਸੈਣੀ   ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ  ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ  ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ  

ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends