Punjab Municipal Election 2026 : ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

Punjab Municipal Election Schedule

ਰਾਜ ਚੋਣ ਕਮਿਸ਼ਨ, ਪੰਜਾਬ: ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ 2026

ਚੰਡੀਗੜ੍ਹ 10 ਅਪ੍ਰੈਲ 2026( ਜਾਬਸ ਆਫ ਟੁਡੇ)

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮਾਂ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਯੋਗਤਾ ਮਿਤੀ: ਜਿਨ੍ਹਾਂ ਵਿਅਕਤੀਆਂ ਦੀ ਉਮਰ 23.04.2026 ਤੱਕ 18 ਸਾਲ ਪੂਰੀ ਹੋ ਚੁੱਕੀ ਹੈ, ਉਹ ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹਨ।

ਵੇਰਵਾ ਮਿਤੀ
ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 15.04.2026 (ਬੁੱਧਵਾਰ)
ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ਦੀ ਮਿਤੀ 17.04.2026 (ਸ਼ੁੱਕਰਵਾਰ) ਤੋਂ 23.04.2026 (ਵੀਰਵਾਰ)
ਵਿਸ਼ੇਸ਼ ਮੁਹਿੰਮ ਦੀਆਂ ਮਿਤੀਆਂ 20.04.2026 ਅਤੇ 21.04.2026
ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30.04.2026 (ਵੀਰਵਾਰ) ਤੱਕ
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 05.05.2026 (ਮੰਗਲਵਾਰ)

ਆਮ ਜਨਤਾ ਵੋਟਰ ਸੂਚੀਆਂ ਦੀ ਜਾਂਚ ਸਬੰਧਤ ਨਗਰ ਪਾਲਿਕਾ ਦੇ ਦਫ਼ਤਰ ਜਾਂ ਚੋਣ ਰਜਿਸਟ੍ਰੇਸ਼ਨ ਅਫ਼ਸਰ (ERO) ਦੇ ਦਫ਼ਤਰ ਵਿਖੇ ਕਰ ਸਕਦੀ ਹੈ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends