ਅੱਤ ਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਸਵੇਰੇ 7 ਤੋਂ 11 ਵਜੇ ਤੱਕ ਕੀਤਾ ਜਾਵੇ ਨਾ ਕੇ 7.30 ਤੋਂ 1.30 ਵਜੇ ਤੱਕ ਕੀਤਾ ਜਾਵੇ, ਈਟੀਯੂ ਪੰਜਾਬ (ਰਜਿ) ਨੇ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆਂ ਵਿਭਾਗ ਤੋਂ ਕੀਤੀ ਪੁਰਜੋਰ ਮੰਗ - ਪੰਨੂ , ਲਾਹੌਰੀਆ

 ਅੱਤ ਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਸਵੇਰੇ 7 ਤੋਂ 11 ਵਜੇ ਤੱਕ ਕੀਤਾ ਜਾਵੇ ਨਾ ਕੇ 7.30 ਤੋਂ 1.30 ਵਜੇ ਤੱਕ ਕੀਤਾ ਜਾਵੇ, ਈਟੀਯੂ ਪੰਜਾਬ (ਰਜਿ) ਨੇ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆਂ ਵਿਭਾਗ  ਤੋਂ ਕੀਤੀ ਪੁਰਜੋਰ ਮੰਗ  -  ਪੰਨੂ , ਲਾਹੌਰੀਆ


 

   ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਈਟੀਯੂ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਦਾ ਸਮਾਂ ਸਵੇਰੇ 7 ਤੋਂ 11 ਵਜੇ ਤੱਕ ਕੀਤਾ ਜਾਵੇ ਨਾ ਕਿ 7.30 ਤੋਂ 1.30  ਵਜੇ ਤੱਕ ਕੀਤਾ ਜਾਵੇ l ਉਹਨਾਂ ਨੇ ਦੱਸਿਆ ਕਿ ਅੱਧਾ ਘੰਟਾ ਸਮਾਪਤ ਹੋਣ ਘਟਾਉਣ ਨਾਲ ਕੋਈ ਫਰਕ ਨਹੀਂ ਪੈਣਾ l ਇਹ ਸਮਾਂ ਸਵੇਰੇ 7 ਤੋਂ 11 ਵਜੇ ਤੱਕ ਕੀਤਾ ਜਾਵੇ ਤਾਂ ਜੋ ਛੋਟੇ ਬੱਚਿਆਂ ਨੂੰ ਰਾਹਤ ਮਿਲ ਸਕੇ l ਸਰਕਾਰ ਤੇ ਵਿਭਾਗ ਨੂੰ ਇਸ ਸਬੰਧੀ ਤੁਰੰਤ ਫੈਸਲਾ ਲੈਣਾ ਬਣਦਾ ਹੈ ਕਿਉ ਕਿ ਪਿਛਲੇ ਕੁਝ ਦਿਨਾ  ਤੋ ਅੱਤ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਜੋ ਛੋਟੇ ਬੱਚਿਆਂ ਲਈ ਸਹਾਰਨਯੋਗ ਨਹੀ ਹੈ ਤੇ ਅਤਿ ਨੁਕਸਾਨਦਾਇਕ ਹੈ । ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ  ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ  ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ  ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ  ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) l

Share post to friends:

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends