ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਤੇ ਵੱਡੀ ਗਿਣਤੀ ਚ' ਅਧਿਆਪਕਾਂ ਦੀ ਮਰਦਮਸ਼ੁਮਾਰੀ , ਡਰੱਗ ਬੀਮਾਂ ਕਾਰਡ ਆਦਿ ਡਿਊਟੀਆਂ ਵਿੱਚ ਲੱਗੇ ਹੋਣ ਦੀ ਸੂਰਤ ਵਿੱਚ ਸਰਕਾਰ ਵਲੋਂ ਸਕੂਲਾਂ ਚ' ਛੁੱਟੀਆਂ ਹੀ ਕਰ ਦਿੱਤੀਆ ਜਾਣੀਆਂ ਚਾਹੀਦੀਆਂ ਹਨ - ਪਨੂੰ , ਲਾਹੌਰੀਆ

 ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਤੇ ਵੱਡੀ ਗਿਣਤੀ ਚ' ਅਧਿਆਪਕਾਂ ਦੀ ਮਰਦਮਸ਼ੁਮਾਰੀ , ਡਰੱਗ ਬੀਮਾਂ ਕਾਰਡ ਆਦਿ ਡਿਊਟੀਆਂ ਵਿੱਚ ਲੱਗੇ ਹੋਣ ਦੀ ਸੂਰਤ ਵਿੱਚ ਸਰਕਾਰ ਵਲੋਂ ਸਕੂਲਾਂ ਚ' ਛੁੱਟੀਆਂ ਹੀ ਕਰ ਦਿੱਤੀਆ ਜਾਣੀਆਂ ਚਾਹੀਦੀਆਂ ਹਨ - ਪਨੂੰ , ਲਾਹੌਰੀਆ 


        ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਘਟਾਇਆ ਜਾਣਾ ਚਾਹੀਦਾ ਹੈ , ਸਰਕਾਰ ਤੇ ਵਿਭਾਗ ਨੂੰ ਇਸ ਸਬਂਧੀ ਤੁਰੰਤ ਫੈਸਲਾ ਲੈਣਾ ਬਣਦਾ ਹੈ ਕਿਉ ਕਿ ਪਿਛਲੇ ਕੁਝ ਦਿਨਾ ਤੋ ਅੱਤ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਜੋ ਛੋਟੇ ਬੱਚਿਆਂ ਲਈ ਸਹਾਰਨਯੋਗ ਨਹੀ ਹੈ ਤੇ ਅਤਿ ਨੁਕਸਾਨਦਾਇਕ ਹੈ । ਵੈਸੇ ਵੀ ਵੱਡੀ ਗਿਣਤੀ ਅਧਿਆਪਕਾਂ ਦੀਆਂ ਡਿਊਟੀਆਂ ਮਰਦਮਸ਼ੁਮਾਰੀ ਵਿੱਚ ਲੱਗ ਜਾਣ ਦੀ ਸੂਰਤ ਚ ਸਕੂਲਾਂ ਚ ਛੁੱਟੀਆਾ ਹੀ ਕਰ ਦਿੱਤੀਆ ਜਾਣੀਆਂ ਚਾਹੀਦੀਆਂ ਗਨ ਕਿਉ ਕਿ ਸਰਕਾਰ ਨੇ ਵੱਡੀ ਗਿਣਤੀ ਅਧਿਆਪਕਾਂ ਨੂੰ ਡਿਊਟੀਆਂ ਵਿੱਚ ਉਲਝਾ ਦਿੱਤਾ ਹੈ , ਅਧਿਆਪਕ ਇੱਕ ਡਿਊਟਿਆਂ ਤਿੰਨ ਤਿੰਨ ਮਰਦਮਸ਼ੁਮਰੀ , ਡਰੱਗ ,ਹੈਲਥ ਕਾਰਡ ਤੇ ਕਈ ਹੋਰ ਕੰਮ ਕਰਾਕੇ ਵੈਸੇ ਵੀ ਸਕੂਲ ਖਾਲੀ ਕ ਦਿਤੇ ਹਨ ਤਾਂ ਫਿਰ ਹੁਣ ਬੱਚਿਆਂ ਨੂੰ ਬਿਨਾ ਅਧਿਆਪਕਾ ਦੇ ਗਰਮੀ ਚ ਸਕੂਲਾਂ ਚ ਬਿਠਾਈ ਰੱਖਣਾ ਵਾਜਿਬ ਨਹੀ ਹੈ। ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*

ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends