CODE OF CONDUCT: ਚੋਣਾਂ ਦਾ ਐਲਾਨ: ਕੋਡ ਆਫ ਕੰਡਕਟ ਲਾਗੂ, 26 ਮਈ ਨੂੰ ਪੈਣਗੀਆਂ ਵੋਟਾਂ

CODE OF CONDUCT: ਚੋਣਾਂ ਦਾ ਐਲਾਨ: ਕੋਡ ਆਫ ਕੰਡਕਟ ਲਾਗੂ, 26 ਮਈ ਨੂੰ ਪੈਣਗੀਆਂ ਵੋਟਾਂ 29 ਮਈ ਨੂੰ ਹੋਵੇਗੀ ਗਿਣਤੀ।
Also Read : ਪੰਜਾਬ ਨਗਰ ਨਿਗਮ ਚੋਣਾਂ ਦਾ ਐਲਾਨ

ਚੋਣਾਂ ਦਾ ਐਲਾਨ: ਰਾਜ ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈੱਸ ਕਾਨਫਰੰਸ, ਮਹੀਨੇ ਦੇ ਅੰਤ ਤੱਕ ਚੋਣਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ | ਅੱਪਡੇਟ ਕੀਤਾ ਗਿਆ: 11 ਮਈ, 2026


ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ (11 ਮਈ) ਵੱਡਾ ਐਲਾਨ ਹੋਣ ਜਾ ਰਿਹਾ ਹੈ। ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਇੱਕ ਅਹਿਮ ਪ੍ਰੈੱਸ ਕਾਨਫਰੰਸ ਬੁਲਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਪ੍ਰੈੱਸ ਕਾਨਫਰੰਸ ਅੱਜ ਦੁਪਹਿਰ 3:30 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨਰ ਮੀਡੀਆ ਨਾਲ ਚੋਣਾਂ ਦੀਆਂ ਤਰੀਕਾਂ ਅਤੇ ਹੋਰ ਮਹੱਤਵਪੂਰਨ ਵੇਰਵੇ ਸਾਂਝੇ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਚੋਣਾਂ ਨਾਲ ਸਬੰਧਤ ਸਾਰੀਆਂ ਲੋੜੀਂਦੀਆਂ ਰਸਮਾਂ ਅਤੇ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ। ਸੂਤਰਾਂ ਮੁਤਾਬਕ ਇਸ ਮਹੀਨੇ ਦੇ ਅੰਤ ਤੱਕ ਵੋਟਾਂ ਪੈਣ ਦੀ ਪੂਰੀ ਸੰਭਾਵਨਾ ਹੈ।

ਤਸਵੀਰ ਵਿੱਚ: ਡਾ. ਰਾਜ ਕਮਲ ਚੌਧਰੀ (ਰਾਜ ਚੋਣ ਕਮਿਸ਼ਨਰ, ਪੰਜਾਬ)

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends