ਸਾਂਝਾ ਮੁਲਾਜਮ ਮੰਚ ਪੰਜਾਬ ਵਿੱਚ ਸ਼ਾਮਿਲ 65 ਜਥੇਬੰਦੀਆਂ ਦੀ ਮੋਹਾਲੀ ਹੋਈ ਮੀਟਿੰਗ ਅਤੇ ਪ੍ਰੈਸ ਕਾਨਫਰੰਸ - ਪੰਨੂ , ਲਹੌਰੀਆ

 ਸਾਂਝਾ ਮੁਲਾਜਮ ਮੰਚ ਪੰਜਾਬ ਵਿੱਚ ਸ਼ਾਮਿਲ 65 ਜਥੇਬੰਦੀਆਂ ਦੀ ਮੋਹਾਲੀ ਹੋਈ ਮੀਟਿੰਗ ਅਤੇ ਪ੍ਰੈਸ ਕਾਨਫਰੰਸ -  ਪੰਨੂ , ਲਹੌਰੀਆ 


               ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੁਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ , ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ ਕਮੇਟੀ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) , ਮਾਸਟਰ ਕੇਡਰ ਯੂਨੀਅਨ ਪੰਜਾਬ , ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ , ਲੈਕਚਰਾਰ ਕੇਡਰ ਯੂਨੀਅਨ ਪੰਜਾਬ ਨੇ ਸਾਂਝਾ ਮੁਲਜਾਮ ਮੰਚ ਦੀ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ । ਸਰਕਾਰ ਵਿਰੁੱਧ ਤਿੱਖੇ ਸਂਘਰਸ਼ ਦੀ ਰਣਨੀਤੀ ਦਾ ਐਲਾਨ । ਸਾਂਝਾ ਮੁਲਾਜਮ ਮੰਚ ਦੇ ਪਰੋਗਰਾਮਾਂ ਚ ਹੋਵੇਗੀ ਭਰਵੀ ਸ਼ਮੂਲੀਅਤ । ਅੱਜ ਦੀ ਮੀਟਿੰਗ ਚ ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਹੌਰੀਆ,ਗੁਰਮੀਤ ਸਿੰਘ ਭੁੱਲਰ , ਗੁਰਿੰਦਰ ਸਿਂਘ ਘੁਕੇਵਾਲੀ , ਗੁਰਪ੍ਰੀਤ ਸਿੰਘ ਖੱਟੜਾ , ਹਰਕ੍ਰਿਸ਼ਨ ਸਿਂਘ ਮੋਹਾਲੀ , ਜਨਕਰਾਜ ਮੋਹਾਲੀ ਜਸਵਿੰਦਰ ਸਿੰਘ ਤੇ ਹੋਰ ਆਗੂ ਮੀਟਿੰਗ ਚ ਸ਼ਾਮਿਲ ਹੋਏ ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends