ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਵੱਲੋਂ ਮਾਸਟਰ ਕੇਡਰ ਪਰਮੋਸ਼ਨਾ ਲਈ ਜਾਰੀ ਹੋਈਆ ਲਿਸਟਾਂ ਵਿੱਚ ਸੋਧ ਕਰਨ ਦੀ ਦੋਵੇ ਡਾਰਿਰੈਕਰਜ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਮੰਗ ਪੱਤਰ ਪੇਸ਼ ਕਰਕੇ ਮੰਗ ਕੀਤੀ - ਪੰਨੂ , ਲਹੌਰੀਆ

 ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਵੱਲੋਂ ਮਾਸਟਰ ਕੇਡਰ ਪਰਮੋਸ਼ਨਾ ਲਈ ਜਾਰੀ ਹੋਈਆ ਲਿਸਟਾਂ ਵਿੱਚ ਸੋਧ ਕਰਨ ਦੀ ਦੋਵੇ ਡਾਰਿਰੈਕਰਜ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਮੰਗ ਪੱਤਰ ਪੇਸ਼ ਕਰਕੇ ਮੰਗ ਕੀਤੀ  -  ਪੰਨੂ ,  ਲਹੌਰੀਆ 


                         ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਮਾਸਟਰ ਕੇਡਰ ਪਰਮੋਸ਼ਨਜ ਲਈ ਵਿਭਾਗ ਵੱਲੋ ਜਾਰੀ ਲਿਸਟ ਦਸੰਬਰ 2025 ਅਨੁਸਾਰ ਹੀ ਹਨ ਜਿਸ ਵਿੱਚ ਬਹੁਤ ਸਾਰੇ ਯੋਗ  ਅਧਿਆਪਕਾਂ ਦੇ ਨਾਮ ਨਹੀ ਹਨ ਜੀ l ਜਦੋ ਕਿ ਇਸ ਤੋ ਬਾਅਦ ਬਹੁਤ ਸਾਰੇ ਅਧਿਆਪਕ ਜੋ ਟੈੱਟ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ , ਜੋ eligible  ਹਨ ,। ਸਾਰੇ ਯੋਗ ਉਮੀਦਵਾਰਾਂ ਨੂੰ ਪਰਮੋਸ਼ਨ ਕਰਨ ਲਈ ਲਿਸਟ ਹੋਵੇ ਜਾਰੀ  l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ,ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ,ਦਲਜੀਤ ਸਿੰਘ ਲਾਹੌਰੀਆ ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ,ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ,ਸਰਬਜੀਤ ਸਿੰਘ ਖਡੂਰ ਸਾਹਿਬ,  ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ,ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ,ਪ੍ਰਭਜੋਤ ਸਿੰਘ ਦੁਲਾਨੰਗਲ,ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) l

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends