ਸਰਕਾਰੇ ਨੀ ਹੁਣ ਭਾਵੇਂ ਜੇਲੀਂ ਡੱਕ ਮੁਲਾਜਮ ਲੈ ਕੇ ਰਹਿਣਗੇ ਆਪਣੇ ਹੱਕ" ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਦੇ ਆਗੂ ਤੇ ਸਾਥੀ ਵੱਡੀ ਗਿਣਤੀ ਚ' ਕੱਲੑ ਡਿਪਟੀ ਕਮਿਸ਼ਨਰ ਦਫਤਰਾਂ ਦੇ ਜਿਲਾ੍ਂ ਪੱਧਰੀ ਸਾਂਝੇ ਐਕਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ - ਪੰਨੂ , ਲਾਹੌਰੀਆ

 "ਸਰਕਾਰੇ ਨੀ ਹੁਣ ਭਾਵੇਂ ਜੇਲੀਂ ਡੱਕ

ਮੁਲਾਜਮ ਲੈ ਕੇ ਰਹਿਣਗੇ ਆਪਣੇ ਹੱਕ"

           ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਦੇ ਆਗੂ ਤੇ ਸਾਥੀ ਵੱਡੀ ਗਿਣਤੀ ਚ' ਕੱਲੑ ਡਿਪਟੀ ਕਮਿਸ਼ਨਰ ਦਫਤਰਾਂ ਦੇ ਜਿਲਾ੍ਂ ਪੱਧਰੀ ਸਾਂਝੇ ਐਕਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ - ਪੰਨੂ , ਲਾਹੌਰੀਆ  


                      ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਸਾਾਂਝਾ ਮੁਲਾਜਮ ਤੇ ਪੈਨਸ਼ਨਰ ਫਰੰਟ ਦੇ ਜਾਇੰਰ ਐਕਸ਼ਨ ਚ ਸ਼ਾਮਿਲ ਹੋਕੇ ਸਰਕਾਰ ਨੂੰ ਕੱਲ ਚਿਤਾਵਨੀ ਦਿੱਤੀ ਜਾਵੇ । 17 ਜੁਲਾਈ ਨੂੰ ਮੋਹਾਲੀ ਪਹੁੰਚ ਕੇ ਸਰਕਾਰ ਦੀ ਧੌਣ ਤੇ ਗੋਡਾ ਰੱਖਿਆ ਜਾਵੇ । ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਸਾਾਂਝਾ ਮੁਲਾਜਮ ਤੇ ਪੈਨਸ਼ਨਰ ਫਰੰਟ ਦੇ ਜਾਇੰਰ ਐਕਸ਼ਨਾਂ ਚ ਸ਼ਾਮਿਲ ਹੋਕੇ ਮੁਖ ਮੰਗਾਂ : ਪੁਰਾਣੀ ਪੈਨਸ਼ਨ ਬਹਾਲ ਕਰੋ,ਡੀ.ਏ ਰਹਿੰਦੀਆਂ ਕਿਸ਼ਤਾ ਬਕਾਏ ਸਮੇਤ ਲਾਗੂ ਕਰੋ,

ਛੇਵੇ ਪੇਂਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰੋ , 2 .59 ਗੁਣਾਂਕ ਲਾਗੂ ਕਰੋ 

ਪੇਂਡੂ ,ਬਾਰਡਰ ਭੱਤੇ ਲਾਗੂ ਕਰੋ ।

ਸੱਤਵੇਂ ਪੇਂਅ ਕਮਿਸ਼ਨ ਦਾ ਗਠਨ ਕਰੋ,

ਪੰਜਾਬ ਸਕੇਲ ਲਾਗੂ,ਕੱਚੇ ਮੁਲਾਜ਼ਮਾਂ ਨੂੰ ਪੂਰੇ ਗ੍ਰੇਡਾਂ ਲਾਭਾਂ ਨਾਲ ਪੱਕੇ ਕਰੋ l ਆਓ ਸਭ ਵੱਡੀ ਗਿਣਤੀ ਚ ਸ਼ਾਮਿਲ ਹੋਕੇ ਏਕੇ ਦਾ ਸਬੂਤ ਦੇਕੇ ਸੁੱਤੀ ਸਰਕਾਰ ਨੂੰ ਜਗਾਈਏ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਦਲਜੀਤ ਸਿੰਘ ਲਹੌਰੀਆ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਮਨਜੀਤ ਸਿੰਘ ਕਠਾਣਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*

ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends